19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਮਾਨਸਾ ਦੇ ਵਾਰਡ ਨੰ: 19 'ਚੋਂ ਭਾਜਪਾ ਦੀ ਕਮਲੇਸ਼ ਰਾਣੀ ਜੇਤੂ

ਮਾਨਸਾ, 29 ਮਈ (ਰਾਵਿੰਦਰ ਸਿੰਘ ਰਵੀ)- ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 19 'ਚੋਂ ਭਾਜਪਾ ਦੀ ਉਮੀਦਵਾਰ ਕਮਲੇਸ਼ ਰਾਣੀ ਨੇ ਜਿੱਤ ਹਾਸਲ ਕੀਤੀ। ਸਮਰਥਕਾਂ ਵਲੋਂ ਇਕ-ਦੂਜੇ 'ਤੇ ਗੁਲਾਲ ਪਾ ਕੇ ਜਿੱਤ ਦੀ ਖ਼ੁਸ਼ੀ ਮਨਾਈ ਜਾ ਰਹੀ ਹੈ।

ਅਜੀਤ ਡੈਸਕ 29-05-2026

ਮਾਨਸਾ, 29 ਮਈ (ਰਾਵਿੰਦਰ ਸਿੰਘ ਰਵੀ)- ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 19 'ਚੋਂ ਭਾਜਪਾ ਦੀ ਉਮੀਦਵਾਰ ਕਮਲੇਸ਼ ਰਾਣੀ ਨੇ ਜਿੱਤ ਹਾਸਲ ਕੀਤੀ। ਸਮਰਥਕਾਂ ਵਲੋਂ ਇਕ-ਦੂਜੇ 'ਤੇ ਗੁਲਾਲ ਪਾ ਕੇ ਜਿੱਤ ਦੀ ਖ਼ੁਸ਼ੀ ਮਨਾਈ ਜਾ ਰਹੀ ਹੈ।

ਪਿਛਲੀ ਖ਼ਬਰ ਤਲਵੰਡੀ ਸਾਬੋ ਵਿਖੇ 13 ਵਾਰਡਾਂ ਵਿਚ ਆਪ ਜੇਤੂ ਅਗਲੀ ਖ਼ਬਰ ਨਗਰ ਕੌਂਸਲ ਮਾਨਸਾ ਦੇ ਵਾਰਡ ਨੰ: 16 'ਚੋਂ ਕਾਂਗਰਸ ਦੀ ਸੁਰੇਸ਼ ਰਾਣੀ ਜੇਤੂ