19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਮਾਨਸਾ ਦੇ ਵਾਰਡ ਨੰ: 20 ਤੇ 26 'ਚੋਂ 'ਆਪ' ਦੇ ਉਮੀਦਵਾਰ ਜੇਤੂ

ਮਾਨਸਾ, 29 ਮਈ (ਰਾਵਿੰਦਰ ਸਿੰਘ ਰਵੀ)- ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 20 'ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਸਪੋਲੀਆ ਅਤੇ ਵਾਰਡ ਨੰਬਰ 26 'ਚੋਂ 'ਆਪ' ਦੇ ਹੀ ਕ੍ਰਿਸ਼ਨ ਸਿੰਘ ਨੇ ਜਿੱਤ ਹਾਸਲ ਕੀਤੀ ਹੈ।

ਅਜੀਤ ਡੈਸਕ 29-05-2026

ਮਾਨਸਾ, 29 ਮਈ (ਰਾਵਿੰਦਰ ਸਿੰਘ ਰਵੀ)- ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 20 'ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਸਪੋਲੀਆ ਅਤੇ ਵਾਰਡ ਨੰਬਰ 26 'ਚੋਂ 'ਆਪ' ਦੇ ਹੀ ਕ੍ਰਿਸ਼ਨ ਸਿੰਘ ਨੇ ਜਿੱਤ ਹਾਸਲ ਕੀਤੀ ਹੈ।

ਪਿਛਲੀ ਖ਼ਬਰ ਨਗਰ ਕੌਂਸਲ ਮਾਨਸਾ ਦੇ ਵਾਰਡ ਨੰ: 23 'ਚੋਂ ਭਾਜਪਾ ਦੇ ਭੂਸ਼ਨ ਕੁਮਾਰ ਜੇਤੂ ਅਗਲੀ ਖ਼ਬਰ ਜ਼ੀਰਕਪੁਰ ਦੇ ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਸੈਣੀ ਨੇ ਜਿੱਤ ਹਾਸਲ ਕੀਤੀ