19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਮਾਨਸਾ ਵਾਰਡ ਨੰਬਰ 5 'ਚ ਕਾਂਗਰਸ ਦੀ ਕੁਲਵਿੰਦਰ ਕੌਰ ਮਹਿਤਾ ਜੇਤੂ

ਮਾਨਸਾ, 29 ਮਈ (ਰਾਵਿੰਦਰ ਸਿੰਘ ਰਵੀ)- ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 5 'ਚੋਂ...

ਅਜੀਤ ਡੈਸਕ 29-05-2026

ਮਾਨਸਾ, 29 ਮਈ (ਰਾਵਿੰਦਰ ਸਿੰਘ ਰਵੀ)- ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 5 'ਚੋਂ ਕਾਂਗਰਸ ਦੀ ਉਮੀਦਵਾਰ ਕੁਲਵਿੰਦਰ ਕੌਰ ਮਹਿਤਾ ਇਕ ਵਾਰ ਫਿਰ ਜਿੱਤ ਦੀਆਂ ਪੌੜੀਆਂ ਚੜ੍ਹ ਗਏ ਹਨ। ਉਹ ਇਸ ਤੋਂ ਪਹਿਲਾਂ ਵੀ ਉਕਤ ਵਾਰਡ ਤੋਂ ਕੌਂਸਲਰ ਰਹੇ ਹਨ।

ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 6 'ਚੋਂ 'ਆਪ' ਦੇ ਨੌਜਵਾਨ ਉਮੀਦਵਾਰ ਸੁਖਦੀਪ ਸਿੰਘ ਸੈਂਡੀ ਜਿੱਤ ਜਿੱਤੇ ਹਨ। ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 13 'ਚੋਂ ਆਜ਼ਾਦ ਉਮੀਦਵਾਰ ਕਿਰਨਾ ਰਾਣੀ ਨੇ ਜਿੱਤ ਹਾਸਲ ਕੀਤੀ ਹੈ। ਉਹ ਇਸ ਤੋਂ ਪਹਿਲਾਂ ਵੀ ਇਸ ਵਾਰਡ ਤੋਂ ਕੌਂਸਲਰ ਰਹੇ ਹਨ।

ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 18 'ਚੋਂ ਆਜ਼ਾਦ ਉਮੀਦਵਾਰ ਅਰਪਿਤ ਚੌਧਰੀ ਨੇ ਜਿੱਤ ਹਾਸਲ ਕੀਤੀ ਹੈ।

ਪਿਛਲੀ ਖ਼ਬਰ ਫ਼ਿਰੋਜ਼ਪੁਰ ਦੇ ਵਾਰਡ ਨੰਬਰ 6 ਅਤੇ 9 ਤੋਂ ਕਾਂਗਰਸ ਦੇ ਪਤੀ-ਪਤਨੀ ਨੇ ਦਰਜ ਕੀਤੀ ਜਿੱਤ ਅਗਲੀ ਖ਼ਬਰ ਵਾਰਡ ਨੰਬਰ 4 ਤੋਂ ਭਾਜਪਾ ਦੀ ਉਮੀਦਵਾਰ ਅਲਕਾ ਸੈਣੀ ਨੇ ਆਪਣੇ ਵਿਰੋਧੀ ਨੂੰ ਹਰਾ ਕੇ ਜਿੱਤ ਹਾਸਲ ਕੀਤੀ