19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਰਾਏਕੋਟ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ

ਰਾਏਕੋਟ, 29 ਮਈ (ਸੁਸ਼ੀਲ)-ਰਾਏਕੋਟ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਕੁੱਲ 15 ਵਾਰਡਾਂ ਵਿੱਚੋਂ 11 ਵਾਰਡਾਂ ਤੇ ਕਾਂਗਰਸੀ ਉਮੀਦਵਾਰ ਜਿੱਤੇ ਚਾਰ ਵਾਰਡਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਜੇਤੂ |

ਅਜੀਤ ਡੈਸਕ 29-05-2026

ਰਾਏਕੋਟ, 29 ਮਈ (ਸੁਸ਼ੀਲ)-ਰਾਏਕੋਟ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਕੁੱਲ 15 ਵਾਰਡਾਂ ਵਿੱਚੋਂ 11 ਵਾਰਡਾਂ ਤੇ ਕਾਂਗਰਸੀ ਉਮੀਦਵਾਰ ਜਿੱਤੇ ਚਾਰ ਵਾਰਡਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਜੇਤੂ |

ਪਿਛਲੀ ਖ਼ਬਰ ਵਾਰਡ ਨੰਬਰ 15 ਦੀ ਰੀ-ਕਾਊਂਟਿੰਗ ਕਾਰਨ ਮਲੋਟ ਦੀ ਸਿਆਸਤ ਗਰਮਾਈ, ਨਤੀਜੇ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ ਅਗਲੀ ਖ਼ਬਰ ਬਠਿੰਡਾ ਦੇ ਸਭ ਤੋਂ ਸੰਵੇਦਨਸ਼ੀਲ ਵਾਰਡ ਤੋਂ ਆਪ ਰਿਪਨਦੀਪ ਸਿੰਘ ਰਿੱਪੂ ਚੋਣ ਜਿੱਤੇ ਹਨ