19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਮਾਨਸਾ ਦੇ ਵਾਰਡ ਨੰ: 7,8,9,12 'ਚੋਂ ਜੇਤੂ ਰਹੇ ਉਮੀਦਵਾਰ

ਮਾਨਸਾ, 29 ਮਈ (ਰਾਵਿੰਦਰ ਸਿੰਘ ਰਵੀ)- ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 7 'ਚੋਂ ਸ਼੍ਰੋਮਣੀ ਅਕਾਲੀ ਦਲ ਦੀ ਰੁਪਿੰਦਰ ਕੌਰ ਢਿੱਲੋਂ ਨੇ ਜਿੱਤ ਪ੍ਰਾਪਤ ਕੀਤੀ ਹੈ। ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 8 'ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਪਾਲੀ ਨੇ ਜਿੱਤ ਹਾਸਲ ਕੀਤੀ ਹੈ। ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 9 'ਚੋਂ ਕਾਂਗਰਸ ਦੀ ਉਮੀਦਵਾਰ ਕ੍ਰਿਸ਼ਨਾ ਦੇਵੀ ਨੇ ਜਿੱਤ ਦਰਜ ਕੀਤੀ ਹੈ। ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 12 'ਚੋਂ ਭਾਜਪਾ ਦੇ ਉਮੀਦਵਾਰ ਪ੍ਰੇਮ ਸਾਗਰ ਭੋਲਾ ਜਿੱਤ ਗਏ ਹਨ। ਜ਼ਿਕਰਯੋਗ ਹੈ ਕਿ ਉਹ ਪਹਿਲਾਂ ਵੀ ਇਸ ਵਾਰਡ 'ਚੋਂ ਕੌਂਸਲਰ ਰਹੇ ਹਨ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਬਟਾਲਾ ਦੀ ਵਾਰਡ ਨੰਬਰ 9, 10, 11, 12, 33, 34, 36 ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਅਗਲੀ ਖ਼ਬਰ ਜ਼ੀਰਕਪੁਰ ਦੇ ਵਾਰਡ ਨੰਬਰ 14 ਤੋਂ ਭਾਜਪਾ ਦੇ ਸਵਰਨ ਕੌਰ ਜੇਤੂ