19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਨਿਗਮ ਪਠਾਨਕੋਟ ਦੇ ਹੁਣ ਤੱਕ 10 ਸੀਟਾਂ ਕਾਂਗਰਸ, 9 ਭਾਜਪਾ ਤੇ 5 ਆਮ ਆਦਮੀ ਪਾਰਟੀ ਨੂੰ ਮਿਲੀਆ

ਪਠਾਨਕੋਟ 29 ਮਈ (ਸੰਧੂ) ਨਗਰ ਨਿਗਮ ਪਠਾਨਕੋਟ ਦੀ ਆਦਰਸ਼ ਭਾਰਤੀ ਕਾਲਜ ਪਠਾਨਕੋਟ ਰਹੀ ਵੋਟਾ ਦੀ ਗਿਣਤੀ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਨਗਰ ਨਿਗਮ ਪਠਾਨਕੋਟ ਦੇ 50 ਵਾਰਡਾ ਵਿੱਚੋਂ ਹੁਣ ਤੱਕ 10 ਵਾਰਡਾ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ, 9 ਵਾਰਡਾਂ ਵਿੱਚ ਭਾਜਪਾ ਦੇ ਉਮੀਦਵਾਰ ਅਤੇ 5 ਵਾਰਡਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ ਹਾਲਾਂਕਿ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਕੋਈ ਵੀ ਜਾਣਕਾਰੀ ਸਾਂਝਾ ਨਹੀਂ ਕੀਤੀ ਗਈ |

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਨਗਰ ਕੌਂਸਲ ਫਿਰੋਜ਼ਪੁਰ ਦੇ ਵਾਰਡ ਨੰਬਰ 15 ਦੀ ਗਿਣਤੀ ਦੁਬਾਰਾ ਹੋਈ ਸ਼ੁਰੂ ਅਗਲੀ ਖ਼ਬਰ ਬਟਾਲਾ ਦੀ ਵਾਰਡ ਨੰਬਰ 9, 10, 11, 12, 33, 34, 36 ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ