19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਨਿਗਮ ਕਪੂਰਥਲਾ ਦੀ ਹੋਈ ਚੋਣ ਵਿਚ ਕਾਂਗਰਸ ਨੇ 50 ਵਿਚੋਂ 31 ਵਾਰਡਾਂ ਵਿਚ ਕੀਤੀ ਜਿੱਤ ਦਰਜ

ਕਪੂਰਥਲਾ, 29 ਮਈ (ਅਮਰਜੀਤ ਕੋਮਲ)- ਨਗਰ ਨਿਗਮ ਕਪੂਰਥਲਾ ਦੀ ਹੋਈ ਚੋਣ ਵਿਚ ਕਾਂਗਰਸ ਨੇ 50 ਵਾਰਡਾਂ ਵਿਚੋਂ...

ਅਜੀਤ ਡੈਸਕ 29-05-2026

ਕਪੂਰਥਲਾ, 29 ਮਈ (ਅਮਰਜੀਤ ਕੋਮਲ)- ਨਗਰ ਨਿਗਮ ਕਪੂਰਥਲਾ ਦੀ ਹੋਈ ਚੋਣ ਵਿਚ ਕਾਂਗਰਸ ਨੇ 50 ਵਾਰਡਾਂ ਵਿਚੋਂ 31 ਵਾਰਡਾਂ 'ਤੇ ਜਿੱਤ ਹਾਸਲ ਕਰਕੇ ਨਗਰ ਨਿਗਮ ਕਪੂਰਥਲਾ 'ਤੇ ਮੁੜ ਦੂਜੀ ਵਾ ਕਬਜ਼ਾ ਕਰ ਲਿਆ ਹੈ। ਜਦਕਿ ਆਮ ਆਦਮੀ ਪਾਰਟੀ ਨੂੰ 11 ਸੀਟਾਂ 'ਤੇ ਸੰਤੁਸ਼ਟੀ ਕਰਨੀ ਪਈ। ਇਸਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ 3-3 ਸੀਟਾਂ ਮਿਲੀਆਂ ਜਦਕਿ ਦੋ ਵਾਰਡਾਂ ਵਿਚ ਆਜ਼ਾਦ ਉਮੀਦਵਾਰ ਜੇਤੂ ਰਹੇ |

ਪਿਛਲੀ ਖ਼ਬਰ ਵਾਰਡ ਨੰਬਰ 9 ਤੋਂ ਅਕਾਲੀ ਦਲ ਦੀ ਏਕਤਾ ਸ਼ਰਮਾ 88 ਵੋਟਾਂ ਨਾਲ ਜੇਤੂ ਅਗਲੀ ਖ਼ਬਰ ਹੌਟ ਸੀਟ ਵਾਰਡ ਨੰਬਰ 14 ਤੋਂ ਨਰੇਸ਼ ਉਪਨੇਜਾ 529 ਵੋਟਾਂ ਨਾਲ ਜੇਤੂ