19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕਾਂਗਰਸ ਪਾਰਟੀ ਦੀ ਉਮੀਦਵਾਰ ਬੰਦਨਾ ਵਾਰਡ ਨੰਬਰ 15 ਤੋਂ ਜੇਤੂ

ਰਾਮਾ ਮੰਡੀ, 29 ਮਈ (ਗੁਰਪ੍ਰੀਤ ਸਿੰਘ ਅਰੋੜਾ)- ਨਗਰ ਕੌਂਸਲ ਚੋਣਾਂ ਰਾਮਾ ਮੰਡੀ ਵਿੱਚ ਕਾਂਗਰਸ ਪਾਰਟੀ ਦੀ ਵਾਰਡ ਨੰਬਰ 15 ਤੋਂ ਉਮੀਦਵਾਰ ਬੰਦਨਾ ਜੇਤੂ ਰਹੀ। ਇਸ ਮੌਕੇ ਬੰਦਨਾ ਨੇ ਸ਼ਹਿਰ ਨਿਵਾਸੀਆਂ ਅਤੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਨੇ ਜਿੱਤ ਦੀ ਖੁਸ਼ੀ ਵਿੱਚ ਜਸ਼ਨ ਮਨਾਏ ਅਗਲੀ ਖ਼ਬਰ ਬਠਿੰਡਾ 'ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਸੱਸ ਹਰਬੰਸ ਕੌਰ ਕੌਂਸਲਰ ਦੀ ਚੋਣ ਜਿੱਤੀ