19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਾਭਾ ਵਿਚ ਬੀਜੇਪੀ ਦੇ ਯੂਥ ਆਗੂ ਯਾਦਵਿੰਦਰ ਸਿੰਘ ਜਿੱਤੇ

ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ) ਨਾਭਾ ਦੇ ਵਾਰਡ ਨੰਬਰ 12 ਤੋਂ...

ਅਜੀਤ ਡੈਸਕ 29-05-2026


ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ) ਨਾਭਾ ਦੇ ਵਾਰਡ ਨੰਬਰ 12 ਤੋਂ ਬੀਜੇਪੀ ਦੇ ਯੂਥ ਆਗੂ ਯਾਦਵਿੰਦਰ ਸਿੰਘ ਯਾਦੂ ਨੇ ਆਪਣੇ ਵਿਰੋਧੀਆਂ ਨੂੰ ਵੱਡੇ ਫਰਕ ਨਾਲ ਹਰਾ ਕੇ ਨਗਰ ਕੌਂਸਲ ਚੋਣ ਜਿੱਤ ਲਈ ਹੈ, ਜਿਸ ਨੂੰ ਲੈ ਕੇ ਯੂਥ ਵਰਗ ਵਿੱਚ ਪੂਰੀ ਤਰਹਾਂ ਖੁਸ਼ੀ ਦਾ ਆਲਮ ਦੇਖਣ ਨੂੰ ਮਿਲ ਰਿਹਾ ਹੈ।

ਪਿਛਲੀ ਖ਼ਬਰ ਅਕਾਲੀ ਆਗੂ ਗੁਰਸੇਵਕ ਸਿੰਘ ਗੋਲੂ ਨੇ ਜਿੱਤੀ ਨਗਰ ਕੌਂਸਲ ਚੋਣ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਨੇ ਜਿੱਤ ਦੀ ਖੁਸ਼ੀ ਵਿੱਚ ਜਸ਼ਨ ਮਨਾਏ