19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਾਭਾ ਚੋਣਾਂ ਦੇ ਵਾਰਡ ਨੰਬਰ ਤਿੰਨ ਤੋਂ ਆਪ ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਰਹੇ ਜੇਤੂ

ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ)- ਨਗਰ ਕੌਂਸਲ ਚੋਣਾਂ ਦਾ ਪਹਿਲਾ ਨਤੀਜਾ ਸਾਹਮਣੇ ਆਇਆ ਗਿਆ ਹੈ...

ਅਜੀਤ ਡੈਸਕ 29-05-2026

ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ)- ਨਗਰ ਕੌਂਸਲ ਚੋਣਾਂ ਦਾ ਪਹਿਲਾ ਨਤੀਜਾ ਸਾਹਮਣੇ ਆਇਆ ਗਿਆ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਨੇ ਵਾਰਡ ਨੰਬਰ ਤਿੰਨ ਤੋਂ ਆਪਣੇ ਵਿਰੋਧੀ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਲਈ ਹੈ।

ਪਿਛਲੀ ਖ਼ਬਰ ਕੋਟ ਫੱਤਾ ਨਗਰ ਕੌਸਲ ਵਾਰਡ ਨੰਬਰ ਦੋ ਅਕਾਲੀ ਦਲ ਦੇ ਜੇਤੂ ਉਮੀਦਵਾਰ ਨੂੰ ਦੁਬਾਰਾ ਗਿਣਤੀ ਦੌਰਾਨ ਹਰਾਇਆ ਅਗਲੀ ਖ਼ਬਰ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ