19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 10, 11, 12, 13,14, 15, 16, 18, 19, 20 ਤੋਂ ਆਮ ਆਦਮੀ ਪਾਰਟੀ ਅਤੇ 17 ਵਾਰਡ ਵਿੱਚੋਂ ਕਾਂਗਰਸ ਉਮੀਦਵਾਰ ਜੇਤੂ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਨਗਰ ਕੌਂਸਲ ਦੇ 11 ਵਾਰਡਾਂ ਦੇ ਹੋਰ ਨਤੀਜੇ ਆ ਗਏ ਹਨ ਜਿਨਾਂ ਵਿੱਚੋਂ 10 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਅਤੇ ਇੱਕ ਵਾਰਡ ਵਿੱਚ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ ਹੈ। ਇਸ ਤਰ੍ਹਾਂ 10, 11, 12, 13, 14, 15, 16, 18, 19, 20 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ ਜਦਕਿ ਵਾਰਡ ਨੰਬਰ 17 ਵਿੱਚ ਕਾਂਗਰਸ ਪਾਰਟੀ ਦੀ...

ਅਜੀਤ ਡੈਸਕ 29-05-2026

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਨਗਰ ਕੌਂਸਲ ਦੇ 11 ਵਾਰਡਾਂ ਦੇ ਹੋਰ ਨਤੀਜੇ ਆ ਗਏ ਹਨ ਜਿਨਾਂ ਵਿੱਚੋਂ 10 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਅਤੇ ਇੱਕ ਵਾਰਡ ਵਿੱਚ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ ਹੈ। ਇਸ ਤਰ੍ਹਾਂ 10, 11, 12, 13, 14, 15, 16, 18, 19, 20 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ ਜਦਕਿ ਵਾਰਡ ਨੰਬਰ 17 ਵਿੱਚ ਕਾਂਗਰਸ ਪਾਰਟੀ ਦੀ ਉਮੀਦਵਾਰ ਜੇਤੂ ਰਹੀ ਹੈ। ਇਸ ਤੋਂ ਪਹਿਲਾਂ 9 ਵਾਰਡਾਂ ਦੇ ਆਏ ਨਤੀਜੇ ਵਿੱਚ ਵੀ ਆਮ ਆਦਮੀ ਪਾਰਟੀ 6, ਅਕਾਲੀ ਦਲ ਇੱਕ ਅਤੇ ਕਾਂਗਰਸ ਉਮੀਦਵਾਰ 2 ਸੀਟਾਂ ਤੇ ਸਫਲ ਰਹੇ ਹਨ।

ਪਿਛਲੀ ਖ਼ਬਰ ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 33 ਤੋਂ 50 ਤੱਕ ਦੇ ਨਤੀਜੇ ਅਗਲੀ ਖ਼ਬਰ ਫ਼ਿਰੋਜ਼ਪੁਰ ਦੇ ਵਾਰਡ ਨੰਬਰ 10 ਤੋਂ 14 ਵਿਚ ਕਾਂਗਰਸ ਨੇ ਫੇਰਿਆ ਹੂੰਝਾ