19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਨੇ ਰਵਾਇਤੀ ਪਾਰਟੀਆਂ ਨੂੰ 2027 ਵਿਚ ਹੋਣ ਵਾਲੀਆਂ ਚੋਣਾਂ ਦਾ ਸੀਸਾ ਵਿਖਾ ਦਿਤਾ ਹੈ-- ਅਮਨ ਅਰੋੜਾ

ਸੰਗਰੂਰ, 29 ਮਈ (ਧੀਰਜ ਪਸੋਰੀਆ)-ਪੰਜਾਬ ਪਿੱਛੋਂ ਹੋਈਆ ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਵਿਚ ਨਗਰ ਕੌਂਸਲ ਚੋਣਾਂ ਦੇ ਆਏ ਇੱਕ ਤਰਫਾ ਨਤੀਜਿਆਂ ਨੇ ਰਵਾਇਤੀ ਪਾਰਟੀਆਂ ਨੂੰ ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਸੀਸਾ ਵਿਖਾ ਦਿੱਤਾ ਹੈ! ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਜੋ ਆਪਣੇ ਆਪ ਨੂੰ ਸ਼ਹਿਰਾਂ...

ਅਜੀਤ ਡੈਸਕ 29-05-2026

ਸੰਗਰੂਰ, 29 ਮਈ (ਧੀਰਜ ਪਸੋਰੀਆ)-ਪੰਜਾਬ ਪਿੱਛੋਂ ਹੋਈਆ ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਵਿਚ ਨਗਰ ਕੌਂਸਲ ਚੋਣਾਂ ਦੇ ਆਏ ਇੱਕ ਤਰਫਾ ਨਤੀਜਿਆਂ ਨੇ ਰਵਾਇਤੀ ਪਾਰਟੀਆਂ ਨੂੰ ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਸੀਸਾ ਵਿਖਾ ਦਿੱਤਾ ਹੈ! ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਜੋ ਆਪਣੇ ਆਪ ਨੂੰ ਸ਼ਹਿਰਾਂ ਦੀਆਂ ਚੈਂਪੀਅਨ ਸਮਝਦੀਆਂ ਸਨ! ਇਨਾ ਚੋਣ ਨਤੀਜਾ ਵਿੱਚ ਕਈ ਜਗ੍ਹਾ ਤਾਂ ਇਹ ਪਾਰਟੀਆਂ ਆਪਣਾ ਖਾਤਾ ਵੀ ਨਹੀਂ ਖੋਲ ਸਕੀਆਂ! ਉਹਨਾਂ ਕਿਹਾ ਕਿ ਇਹਨਾਂ ਚੋਂਣ ਨਤੀਜਿਆਂ ਨੇ ਆਮ ਆਦਮੀ ਪਾਰਟੀ ਦੀ ਨੀਤੀਆਂ ਤੇ ਮੋਹਰ ਲਗਾ ਦਿੱਤੀ ਹੈ! ਇਹ ਜਿੱਤ ਆਮ ਆਦਮੀ ਪਾਰਟੀ ਅਤੇ ਪੰਜਾਬ ਦੀ ਜਿੱਤ ਹੈ !

ਪਿਛਲੀ ਖ਼ਬਰ ਜ਼ੀਰਕਪੁਰ ਦੇ ਵਾਰਡ ਨੰਬਰ 16 ਤੋਂ ਆਜ਼ਾਦ ਉਮੀਦਵਾਰ ਕਿਰਨਦੀਪ ਕੌਰ ਨੇ ਜਿੱਤ ਹਾਸਿਲ ਕੀਤੀ ਅਗਲੀ ਖ਼ਬਰ ਜ਼ੀਰਕਪੁਰ ਦੇ ਵਾਰਡ ਨੰਬਰ 8 ਤੋਂ ਅਕਾਲੀ ਦਲ ਦੀ ਉਮੀਦਵਾਰ ਨਿਰਮਲਾ ਗੌਤਮ ਜੇਤੂ ਰਹੀ