18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 12 ਉਮੀਦਵਾਰ ਸ਼ਿਵਾਨੀ ਗੋਇਲ 112 ਵੋਟਾਂ ਦੇ ਫ਼ਰਕ ਨਾਲ ਜੇਤੂ

ਰਾਮਾ ਮੰਡੀ, 29 ਮਈ (ਗੁਰਪ੍ਰੀਤ ਸਿੰਘ ਅਰੋੜਾ)-ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 12 ਤੋਂ ਉਮੀਦਵਾਰ ਸ਼ਿਵਾਨੀ ਗੋਇਲ ਪਤਨੀ ਐਡਵੋਕੇਟ ਵਿਕਰਾਂਤ ਗੋਇਲ 112 ਵੋਟਾਂ ਨਾਲ ਜੇਤੂ ਰਹੇ। ਸ਼ਿਵਾਨੀ ਗੋਇਲ ਨੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ ਵਿਪ ਪੰਜਾਬ ਸਰਕਾਰ ਅਤੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਨੇ ਜਿੱਤ ਦਰਜ ਕੀਤੀ ਅਗਲੀ ਖ਼ਬਰ ਫ਼ਿਰੋਜ਼ਪੁਰ ਵਿਚ ਚੌਥੇ ਰਾਊਂਡ ਵਿਚ ਕਾਂਗਰਸ ਦੇ 4 ਤੇ 1 ਭਾਜਪਾ ਦੇ ਹਿੱਸੇ