18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾਈ -ਭਗਵੰਤ ਮਾਨ

ਚੰਡੀਗੜ੍ਹ , 29 ਮਈ (ਇੰਟ)-ਵਿਧਾਨ ਸਭਾ, ਲੋਕ ਸਭਾ, ਪੰਚਾਇਤੀ ਚੋਣਾਂ ਅਤੇ ਹੁਣ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। 90% ਤੋਂ ਵੱਧ ਨਗਰ ਕੌਂਸਲਾਂ 'ਤੇ ਸਾਡੇ ਉਮੀਦਵਾਰ ਜਿੱਤੇ ਹਨ। ਵਿਰੋਧੀ ਪਾਰਟੀਆਂ (ਕਾਂਗਰਸ, ਅਕਾਲੀ ਦਲ ਅਤੇ ਭਾਜਪਾ) ਦੀਆਂ ਕੁੱਲ ਵੋਟਾਂ ਮਿਲਾ ਕੇ ਵੀ 'ਆਪ' ਦੇ ਬਰਾਬਰ ਨਹੀਂ ਪਹੁੰਚਦੀਆਂ। ਭਾਜਪਾ ਤਾਂ ਪੰਜਵੇਂ ਨੰਬਰ 'ਤੇ ਖਿਸਕ ਗਈ ਹੈ।

ਅਜੀਤ ਡੈਸਕ 29-05-2026

ਚੰਡੀਗੜ੍ਹ , 29 ਮਈ (ਇੰਟ)-ਵਿਧਾਨ ਸਭਾ, ਲੋਕ ਸਭਾ, ਪੰਚਾਇਤੀ ਚੋਣਾਂ ਅਤੇ ਹੁਣ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। 90% ਤੋਂ ਵੱਧ ਨਗਰ ਕੌਂਸਲਾਂ 'ਤੇ ਸਾਡੇ ਉਮੀਦਵਾਰ ਜਿੱਤੇ ਹਨ।
ਵਿਰੋਧੀ ਪਾਰਟੀਆਂ (ਕਾਂਗਰਸ, ਅਕਾਲੀ ਦਲ ਅਤੇ ਭਾਜਪਾ) ਦੀਆਂ ਕੁੱਲ ਵੋਟਾਂ ਮਿਲਾ ਕੇ ਵੀ 'ਆਪ' ਦੇ ਬਰਾਬਰ ਨਹੀਂ ਪਹੁੰਚਦੀਆਂ। ਭਾਜਪਾ ਤਾਂ ਪੰਜਵੇਂ ਨੰਬਰ 'ਤੇ ਖਿਸਕ ਗਈ ਹੈ। ਇਹ ਜਿੱਤ ਲੋਕਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ, ਵਧੀਆ ਸਕੂਲਾਂ ਅਤੇ ਪਾਰਦਰਸ਼ੀ ਨੌਕਰੀਆਂ ਦੀ ਜਿੱਤ ਹੈ। ਜਿੱਤਣ ਵਾਲੇ ਸਾਰੇ ਉਮੀਦਵਾਰਾਂ ਅਤੇ ਪਾਰਟੀ ਵਲੰਟੀਅਰਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਹੁਣ ਕੋਈ ਪੱਖਪਾਤ ਨਹੀਂ ਹੋਵੇਗਾ, ਹਰ ਸ਼ਹਿਰ, ਕਸਬੇ ਅਤੇ ਪਿੰਡ ਦਾ ਬਰਾਬਰ ਵਿਕਾਸ ਹੋਵੇਗਾ। ਅਸੀਂ ਪੋਜ਼ੀਟਿਵ ਅਤੇ ਵਿਕਾਸ ਦੀ ਰਾਜਨੀਤੀ ਕਰਦੇ ਹਾਂ |

 

ਪਿਛਲੀ ਖ਼ਬਰ ਭਿੱਖੀਵਿੰਡ ਦੀ ਵਾਰਡ ਨੰਬਰ 10 ਤੋਂ ਆਪ ਦੇ ਵਿਨੈ ਮਲਹੋਤਰਾ ਜਿੱਤੇ ਅਗਲੀ ਖ਼ਬਰ ਨਗਰ ਨਿਗਮ ਬਰਨਾਲਾ ਚੋਣਾਂ ’ਚ ‘ਆਪ’ ਦੀ ਇਤਿਹਾਸਕ ਜਿੱਤ