18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਭਿੱਖੀਵਿੰਡ ਦੀ ਵਾਰਡ ਨੰਬਰ 10 ਤੋਂ ਆਪ ਦੇ ਵਿਨੈ ਮਲਹੋਤਰਾ ਜਿੱਤੇ

ਭਿੱਖੀਵਿੰਡ,29ਮਈ (ਬੌਬੀ,ਬਿੱਲਾ,ਭੱਟੀ)- ਨਗਰ ਪੰਚਾਇਤ ਭਿੱਖੀਵਿੰਡ ਦੀ ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਨੈ ਮਲਹੋਤਰਾ ਜੇਤੂ ਰਹੇ । ਉਹਨਾ ਬੜੇ ਜਬਰਦਸਤ ਮੁਕਾਬਲੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਜਸਕਰਨ ਸਿੰਘ ਚੱਠੂ ਤੇ ਕਾਂਗਰਸ ਦੇ ਉਮੀਦਵਾਰ ਦੀਪਕ ਸ਼ਰਮਾ ਨੂੰ ਹਰਾਇਆ। ਜਿੱਤ ਉਪਰੰਤ ਉੁਨਾ ਆਪਣੇ ਵਰਕਰਾਂ ਦਾ ਧੰਨਵਾਦ ਕੀਤਾ ਹੈ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਅਕਾਲੀ ਦਲ ਦੀ ਉਮੀਦਵਾਰ ਰਣਜੀਤ ਕੌਰ ਨੇ ਆਪਣੇ ਵਿਰੋਧੀ ਨੂੰ 1000 ਤੋਂ ਜ਼ਿਆਦਾ ਵੋਟਾਂ ਹਰਾਇਆ ਅਗਲੀ ਖ਼ਬਰ ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾਈ -ਭਗਵੰਤ ਮਾਨ