18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ੍ਰੀ ਮੁਕਤਸਰ ਸਾਹਿਬ ਦੀ ਆਏ 5 ਹੋਰ ਵਾਰਡਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਜੇਤੂ

ਸ੍ਰੀ ਮੁਕਤਸਰ ਸਾਹਿਬ 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ 5 ਹੋਰ ਵਾਰਡਾਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਜੇਤੂ ਰਹੇ ਹਨ। ਜਿਸ ਵਿੱਚ ਵਾਰਡ ਨੰਬਰ 21 ਤੋਂ ਰਾਜਦੀਪ ਕੌਰ 156 ਵੋਟਾਂ ਨਾਲ, ਵਾਰਡ ਨੰਬਰ 22 ਤੋਂ ਸੁਖਜਿੰਦਰ ਸਿੰਘ ਬਬਲੂ ਬਰਾੜ 547 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 23 ਤੋਂ ਮਮਤਾ ਰਾਣੀ 161 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 24 ਤੋਂ ਤੇਜਿੰਦਰ ਸਿੰਘ ਧੂੜੀਆ 755 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 25 ਤੋਂ ਨਿਸ਼ਾ ਰਾਣੀ 165 ਵੋਟਾਂ ਦੇ ਫਰਕ ਨਾਲ ਜੇਤੂ ਰਹੇ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਜੇਤੂ ਅਗਲੀ ਖ਼ਬਰ ਅਕਾਲੀ ਦਲ ਦੀ ਉਮੀਦਵਾਰ ਰਣਜੀਤ ਕੌਰ ਨੇ ਆਪਣੇ ਵਿਰੋਧੀ ਨੂੰ 1000 ਤੋਂ ਜ਼ਿਆਦਾ ਵੋਟਾਂ ਹਰਾਇਆ