18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਜੇਤੂ

ਰਾਮਾ ਮੰਡੀ, 29 ਮਈ (ਗੁਰਪ੍ਰੀਤ ਸਿੰਘ ਅਰੋੜਾ)- ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਜੇਤੂ। ਸੁਖਵੰਤ ਸਿੰਘ ਕਾਲਾ ਨੇ ਰਾਮਾ ਮੰਡੀ ਨਿਵਾਸੀਆਂ ਅਤੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸੁਖਵੰਤ ਸਿੰਘ ਕਾਲਾ ਨੇ ਕਿਹਾ ਕਿ ਉਹ ਵਾਰਡ ਵਿੱਚ ਵਿਕਾਸ ਦੇ ਵੱਧ ਤੋਂ ਵੱਧ ਕੰਮ ਕਰਵਾਉਣਗੇ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਨੇ ਨਫਰਤ ਦੀ ਰਾਜਨੀਤੀ ਨੂੰ ਕੀਤਾ ਰੱਦ-- ਭਰਾਜ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੀ ਆਏ 5 ਹੋਰ ਵਾਰਡਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਜੇਤੂ