18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਜਨਰਲ ਉਪੇਂਦਰ ਦਿਵੇਦੀ ਵਲੋਂ ਰਾਸ਼ਟਰੀ ਰੱਖਿਆ ਅਕੈਡਮੀ ਮਾਰਚ ਦੇ 150ਵੇਂ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਜਾਇਜ਼ਾ

ਪੁਣੇ , 30 ਮਈ - ਭਾਰਤੀ ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਪੁਣੇ ਦੇ ਖੜਕਵਾਸਲਾ ਵਿਖੇ ਟ੍ਰਾਈ-ਸਰਵਿਸਿਜ਼ ਅਕੈਡਮੀ ਕੈਂਪਸ ਵਿਖੇ ਰਾਸ਼ਟਰੀ ਰੱਖਿਆ ਅਕੈਡਮੀ ਮਾਰਚ ਦੇ 150ਵੇਂ ਕੋਰਸ ਦੀ ਪਾਸਿੰਗ ਆਊਟ ਪਰੇਡ...।

ਅਜੀਤ ਡੈਸਕ 30-05-2026

 ਪੁਣੇ , 30 ਮਈ - ਭਾਰਤੀ ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਪੁਣੇ ਦੇ ਖੜਕਵਾਸਲਾ ਵਿਖੇ ਟ੍ਰਾਈ-ਸਰਵਿਸਿਜ਼ ਅਕੈਡਮੀ ਕੈਂਪਸ ਵਿਖੇ ਰਾਸ਼ਟਰੀ ਰੱਖਿਆ ਅਕੈਡਮੀ ਮਾਰਚ ਦੇ 150ਵੇਂ ਕੋਰਸ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਦਾ ਜਾਇਜ਼ਾ ਲਿਆ। ਇਹ ਪਰੇਡ 355 ਕੈਡਿਟਾਂ ਦੇ ਭਾਰਤੀ ਹਥਿਆਰਬੰਦ ਸੈਨਾਵਾਂ ਵਿਚ ਕਮਿਸ਼ਨਿੰਗ ਨੂੰ ਦਰਸਾਉਂਦੀ ਹੈ।

ਪਿਛਲੀ ਖ਼ਬਰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਅਗਲੀ ਖ਼ਬਰ ਐਨਐਸਏ ਅਜੀਤ ਡੋਵਾਲ ਵਲੋਂ ਮਾਸਕੋ ਵਿਚ ਰਾਸ਼ਟਰਪਤੀ ਦੇ ਸਹਾਇਕ ਅਤੇ ਮੈਰੀਟਾਈਮ ਬੋਰਡ ਦੇ ਚੇਅਰਮੈਨ ਨਾਲ ਮੁਲਾਕਾਤ