18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਅਣਪਛਾਤੇ ਵਿਅਕਤੀ ਹੋਮਗਾਰਡ ਦੇ ਜਵਾਨ ਨੂੰ ਜ਼ਖ਼ਮੀ ਕਰ ਰਾਇਫਲ ਖੋਹ ਕੇਫਰਾਰ

ਮੱਖੂ/ਹਰੀਕੇ (ਫ਼ਿਰੋਜ਼ਪੁਰ), 30 ਮਈ (ਕੁਲਵਿੰਦਰ ਸਿੰਘ ਸੰਧੂ/ਸੰਜੀਵ ਕੁੰਦਰਾ) - ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵਲੋਂ ਹਰੀਕੇ ਹੈੱਡ ਵਰਕਸ ਦੀ ਸੁਰੱਖਿਆ ਲਈ ਡਿਊਟੀ 'ਤੇ ਤਾਇਨਾਤ...

ਅਜੀਤ ਡੈਸਕ 30-05-2026

ਮੱਖੂ/ਹਰੀਕੇ (ਫ਼ਿਰੋਜ਼ਪੁਰ), 30 ਮਈ (ਕੁਲਵਿੰਦਰ ਸਿੰਘ ਸੰਧੂ/ਸੰਜੀਵ ਕੁੰਦਰਾ) - ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵਲੋਂ ਹਰੀਕੇ ਹੈੱਡ ਵਰਕਸ ਦੀ ਸੁਰੱਖਿਆ ਲਈ ਡਿਊਟੀ 'ਤੇ ਤਾਇਨਾਤ ਹੋਮਗਾਰਡ ਦੇ ਜਵਾਨ ਸੁਖਵਿੰਦਰ ਸਿੰਘ ਨੂੰ ਕਾਪਾ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਰਾਈਫ਼ਲ ਸਮੇਤ ਜ਼ਿੰਦਾ ਰੌਂਦ ਖੋਹ ਕੇ ਫਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖ਼ਮੀ ਹੋਮਗਾਰਡ ਜਵਾਨ ਨੂੰ ਪਹਿਲਾਂ ਸਿਵਲ ਹਸਪਤਾਲ ਜ਼ੀਰਾ ਦਾਖ਼ਲ ਕਰਵਾਇਆ ਗਿਆ ਅਤੇ ਬਾਅਦ ਵਿਚ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਪੁਲਿਸ ਇਸ ਮਸਲੇ ਦੀ ਬਰੀਕੀ ਨਾਲ ਪੜਤਾਲ ਵਿਚ ਜੁਟ ਗਈ ਹੈ।

ਪਿਛਲੀ ਖ਼ਬਰ ਰਾਜੌਰੀ : ਸੰਘਣੇ ਜੰਗਲੀ ਇਲਾਕਿਆਂ ਵਿਚ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਅੱਠਵੇਂ ਦਿਨ ਵਿਚ ਦਾਖ਼ਲ ਅਗਲੀ ਖ਼ਬਰ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈਣ ਲਈ ਆਈਜੀਆਈ ਸਟੇਡੀਅਮ ਪਹੁੰਚੀ ਵਿਨੇਸ਼ ਫੋਗਾਟ