18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਤੇਜ਼ ਹਵਾਵਾਂ ਅਤੇ ਮੀਂਹ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਵੱਡੀ ਰਾਹਤ

ਸੁਲਤਾਨਪੁਰ ਲੋਧੀ (ਕਪੂਰਥਲਾ), 30 ਮਈ (ਥਿੰਦ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਵਰਨਣਯੋਗ ਹੈ ਕਿ ਬੀਤੇ ਦਿਨਾ...

ਅਜੀਤ ਡੈਸਕ 30-05-2026

 ਸੁਲਤਾਨਪੁਰ ਲੋਧੀ (ਕਪੂਰਥਲਾ), 30 ਮਈ (ਥਿੰਦ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਵਰਨਣਯੋਗ ਹੈ ਕਿ ਬੀਤੇ ਦਿਨਾ ਤੋਂ ਪੈ ਰਹੀ ਸਖ਼ਤ ਗਰਮੀ ਕਾਰਨ ਲੋਕਾਂ ਵਲੋਂ ਮੀਂਹ ਦਾ ਬੇਸਬਰੀ ਨਾਲ਼ ਇੰਤਜ਼ਾਰ ਕੀਤਾ ਜਾ ਰਿਹਾ ਸੀ। ਤੇਜ਼ ਹਵਾਵਾਂ ਨਾਲ ਮੱਕੀ ਦੀ ਫ਼ਸਲ ਨੂੰ ਕੁੱਝ ਹੱਦ ਤੱਕ ਨੁਕਸਾਨ ਹੋਣ ਦਾ ਡਰ ਹੈ।

ਪਿਛਲੀ ਖ਼ਬਰ ਰਈਆ ਵਿਖੇ ਮੋਹਲੇਧਾਰ ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ ਅਗਲੀ ਖ਼ਬਰ ਭਵਿੱਖ ਦੇ ਟਕਰਾਅ ਸਿਰਫ਼ ਰਵਾਇਤੀ ਜੰਗੀ ਮੈਦਾਨਾਂ ਤੱਕ ਸੀਮਤ ਨਹੀਂ ਹੋਣਗੇ - ਫ਼ੌਜ ਮੁਖੀ