18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈ ਰਹੀ ਹੈ ਵਿਨੇਸ਼ ਫੋਗਾਟ

ਨਵੀਂ ਦਿੱਲੀ, 30 ਮਈ - ਪਹਿਲਵਾਨ ਵਿਨੇਸ਼ ਫੋਗਾਟ ਇੰਦਰਾ ਗਾਂਧੀ ਸਟੇਡੀਅਮ ਵਿਖੇ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈ ਰਹੀ ਹੈ। ਸੁਪਰੀਮ ਕੋਰਟ ਨੇ ਕੱਲ੍ਹ ਉਸਨੂੰ ਏਸ਼ੀਅਨ ਖੇਡਾਂ 2026 ਦੇ ਚੋਣ...

ਅਜੀਤ ਡੈਸਕ 30-05-2026

 ਨਵੀਂ ਦਿੱਲੀ, 30 ਮਈ - ਪਹਿਲਵਾਨ ਵਿਨੇਸ਼ ਫੋਗਾਟ ਇੰਦਰਾ ਗਾਂਧੀ ਸਟੇਡੀਅਮ ਵਿਖੇ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈ ਰਹੀ ਹੈ। ਸੁਪਰੀਮ ਕੋਰਟ ਨੇ ਕੱਲ੍ਹ ਉਸਨੂੰ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ।

ਪਿਛਲੀ ਖ਼ਬਰ ਜੰਡਿਆਲਾ ਗੁਰੂ ਚ ਬਾਰਿਸ਼ ਨੇ ਲੋਕਾਂ ਨੂੰ ਦਿਵਾਈ ਗਰਮੀ ਤੋਂ ਰਾਹਤ ਅਗਲੀ ਖ਼ਬਰ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ - ਕੇਵਲ ਸਿੰਘ ਢਿੱਲੋਂ