18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਜੰਡਿਆਲਾ ਗੁਰੂ ਚ ਬਾਰਿਸ਼ ਨੇ ਲੋਕਾਂ ਨੂੰ ਦਿਵਾਈ ਗਰਮੀ ਤੋਂ ਰਾਹਤ

ਜੰਡਿਆਲਾ ਗੁਰੂ (ਅੰਮ੍ਰਿਤਸਰ), 30 ਮਈ (ਪ੍ਰਮਿੰਦਰ ਸਿੰਘ ਜੋਸਨ) - ਜੰਡਿਆਲਾ ਗੁਰੂ ਅਤੇ ਆਲੇ ਦੁਆਲੇ ਇਲਾਕੇ ਵਿੱਚ ਅੱਜ ਤੇਜ ਹਵਾਵਾਂ ਚੱਲਣ ਦੇ ਨਾਲ ਨਾਲ ਹੋਈ ਬਾਰਿਸ਼ ਨੇ ਵੀ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ...

ਅਜੀਤ ਡੈਸਕ 30-05-2026

 ਜੰਡਿਆਲਾ ਗੁਰੂ (ਅੰਮ੍ਰਿਤਸਰ), 30 ਮਈ (ਪ੍ਰਮਿੰਦਰ ਸਿੰਘ ਜੋਸਨ) - ਜੰਡਿਆਲਾ ਗੁਰੂ ਅਤੇ ਆਲੇ ਦੁਆਲੇ ਇਲਾਕੇ ਵਿੱਚ ਅੱਜ ਤੇਜ ਹਵਾਵਾਂ ਚੱਲਣ ਦੇ ਨਾਲ ਨਾਲ ਹੋਈ ਬਾਰਿਸ਼ ਨੇ ਵੀ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਦਿਵਾਈ ਹੈ । ਕੁਝ ਦਿਨਾਂ ਤੋਂ ਪੈ ਰਹੀ ਜ਼ਿਆਦਾ ਗਰਮੀ ਦੇ ਸਤਾਏ ਲੋਕ ਬਾਰਿਸ਼ ਦੀ ਉਡੀਕ ਕਰ ਰਹੇ ਸਨ ਅਤੇ ਅੱਜ ਬਾਰਿਸ਼ ਹੋਣ ਕਾਰਨ ਅੱਜ ਲੋਕਾਂ ਨੇ ਸੁਖ ਦਾ ਸਾਹ ਲਿਆ । ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਉਥੇ ਬਿਜਲੀ ਦੀ ਖਪਤ ਵੀ ਘੱਟ ਹੋਵੇਗੀ ।

ਪਿਛਲੀ ਖ਼ਬਰ ਫ਼ਿਰੋਜ਼ਪੁਰ 'ਚ ਤੇਜ਼ ਹਵਾਵਾਂ ਤੇ ਮੋਹਲੇਧਾਰ ਮੀਂਹ ਨਾਲ ਗਰਮੀ ਤੋਂ ਮਿਲੀ ਵੱਡੀ ਰਾਹਤ ਅਗਲੀ ਖ਼ਬਰ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈ ਰਹੀ ਹੈ ਵਿਨੇਸ਼ ਫੋਗਾਟ