18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਰਾਮਾ ਮੰਡੀ ਇਲਾਕੇ ਚ ਤੇਜ਼ ਹਨ੍ਹੇਰੀ ਅਤੇ ਬਾਰਿਸ਼ ਨੇ ਦਿਵਾਈ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ

ਰਾਮਾ ਮੰਡੀ (ਬਠਿੰਡਾ) 30 ਮਈ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਨੇੜਲੇ ਪਿੰਡਾਂ ਵਿੱਚ ਅੱਜ ਤੇਜ ਹਨੇਰੀ ਚਲਣ ਅਤੇ ਮੀਹ ਪੈਣ ਨਾਲ ਪੈ ਰਹੀ ਅੱਤ ਦੀ ਗਰਮੀ ਤੋਂ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਇਸ ਬਾਰਿਸ਼ ਨਾਲ ਲੋਕਾਂ ਨੇ ਸੁੱਖ ਦਾ ਸਾਹ...

ਅਜੀਤ ਡੈਸਕ 30-05-2026

 ਰਾਮਾ ਮੰਡੀ (ਬਠਿੰਡਾ) 30 ਮਈ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਨੇੜਲੇ ਪਿੰਡਾਂ ਵਿੱਚ ਅੱਜ ਤੇਜ ਹਨੇਰੀ ਚਲਣ ਅਤੇ ਮੀਹ ਪੈਣ ਨਾਲ ਪੈ ਰਹੀ ਅੱਤ ਦੀ ਗਰਮੀ ਤੋਂ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਇਸ ਬਾਰਿਸ਼ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਕਿਸਾਨਾਂ ਨੇ ਵੀ ਇਸ ਬਾਰਿਸ਼ ਨੂੰ ਫ਼ਸਲਾਂ ਅਤੇ ਪਸ਼ੂਆਂ ਲਈ ਵੀ ਲਾਭਦਾਇਕ ਦੱਸਿਆ ਹੈ।

ਪਿਛਲੀ ਖ਼ਬਰ ਜੈਂਤੀਪੁਰ ਇਲਾਕੇ 'ਚ ਤੇਜ਼ ਹਵਾਵਾਂ ਤੇ ਮੀਂਹ ਨਾਲ ਗਰਮੀ ਤੋਂ ਲੋਕਾਂ ਨੂੰ ਮਿਲੀ ਵੱਡੀ ਰਾਹਤ ਅਗਲੀ ਖ਼ਬਰ ਡੇਰਾ ਬਿਆਸ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ