18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਅਣਪਛਾਤੇ ਨੌਜਵਾਨਾਂ ਵਲੋਂ ਆਰ.ਟੀ.ਆਈ. ਕਾਰਕੁਨ ਸਿਮਰਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ

ਫਗਵਾੜਾ, 30 ਮਈ (ਹਰਜੋਤ ਸਿੰਘ ਚਾਨਾ) - ਇਥੋ ਦੇ ਮਹੇੜੂ ਦੇ ਗੇਟ ਨੇੜੇ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ ਆਰ.ਟੀ.ਆਈ,. ਕਾਰਕੁਨ ਸਿਮਰਨਜੀਤ ਸਿੰਘ ਦੀ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ...

ਅਜੀਤ ਡੈਸਕ 30-05-2026

ਫਗਵਾੜਾ, 30 ਮਈ (ਹਰਜੋਤ ਸਿੰਘ ਚਾਨਾ) - ਇਥੋ ਦੇ ਮਹੇੜੂ ਦੇ ਗੇਟ ਨੇੜੇ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ ਆਰ.ਟੀ.ਆਈ,. ਕਾਰਕੁਨ ਸਿਮਰਨਜੀਤ ਸਿੰਘ ਦੀ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਲਾਅ ਗੇਟ ਨੇੜੇ ਮੌਜੂਦ ਸਨ ਕਿ ਇਸ ਦੌਰਾਨ ਕੁਝ ਨੌਜਵਾਨ ਉੱਥੇ ਪਹੁੰਚੇ ਅਤੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਹਮਲਾਵਰਾਂ ਦੀ ਗੱਡੀ ਅਤੇ ਅਸਲਾ ਵੀ ਬਰਾਮਦ ਕੀਤਾ ਹੈ, ਜਿਸ ਬਾਰੇ ਪੁਲਿਸ ਵਲੋਂ ਜਲਦ ਹੀ ਖ਼ੁਲਾਸਾ ਕੀਤਾ ਜਾਵੇਗਾ

ਪਿਛਲੀ ਖ਼ਬਰ ਡੀ.ਜੀ.ਪੀ. ਪੰਜਾਬ ਵਲੋਂ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ ਜਾ ਕੇ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਸਰਕਾਰੀ ਤੈਅ ਮਜ਼ਦੂਰੀ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕੰਪਨੀ ਦੇ ਮਜ਼ਦੂਰਾਂ ਦੀ ਹੜਤਾਲ