18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਦੇ ਮੁਖੀ ਨਾਲ ਕੀਤੀ ਮੁਲਾਕਾਤ

ਬਿਆਸ, 30 ਮਈ- ਪੰਜਾਬ ਭਾਰਤੀ ਜਨਤਾ ਪਾਰਟੀ (BJP) ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ...

ਅਜੀਤ ਡੈਸਕ 30-05-2026

ਬਿਆਸ, 30 ਮਈ- ਪੰਜਾਬ ਭਾਰਤੀ ਜਨਤਾ ਪਾਰਟੀ (BJP) ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਰਾਧਾ ਸੁਆਮੀ ਸਤਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲੇ। ਇਸ ਦੋਰਾਨ ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਇਕ ਸ਼ਿਸ਼ਟਾਚਾਰ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਪਵਿੱਤਰ ਅਤੇ ਨਿੱਘੀ ਮੁਲਾਕਾਤ ਦੌਰਾਨ ਮੈਂ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਲਈ ਅਰਦਾਸ ਕਰਦਿਆਂ ਬਾਬਾ ਜੀ ਪਾਸੋਂ ਮਾਰਗਦਰਸ਼ਨ ਅਤੇ ਅਸੀਸਾਂ ਪ੍ਰਾਪਤ ਕੀਤੀਆਂ।

ਪਿਛਲੀ ਖ਼ਬਰ ਲੁਧਿਆਣਾ ਪਹੁੰਚੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਅਗਲੀ ਖ਼ਬਰ ਡੀ.ਜੀ.ਪੀ. ਪੰਜਾਬ ਵਲੋਂ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ ਜਾ ਕੇ ਸ਼ਰਧਾਂਜਲੀ ਭੇਟ