17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਵਿਚ ਲਏ ਅਹਿਮ ਫ਼ੈਸਲੇ

ਚੰਡੀਗੜ੍ਹ, 30 ਮਈ- ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ..

ਅਜੀਤ ਡੈਸਕ 30-05-2026

ਚੰਡੀਗੜ੍ਹ, 30 ਮਈ- ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ ਮੀਟਿੰਗ ਕੀਤੀ ਗਈ ਅਤੇ ਜਿਸ ਵਿਚ ਮੁੱਖ ਮੰਤਰੀ ਵਲੋ ਵੱਡੇ ਫ਼ੈਸਲੇ ਲਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਠੇਕੇਦਾਰੀ ਸਿਸਟਮ ਬੰਦ ਹੋਵੇਗਾ ਅਤੇ ਵਿਧਾਨਸਭਾ ਵਿਚ 2 ਕਾਨੂੰਨ ਲਿਆਉਣ ਦਾ ਫੈਸਲਾ ਕੀਤਾ। 65 ਹਜਾਰ 48 ਕਾਮਿਆਂ ਨੂੰ ਫਾਇਦਾ ਮਿਲੇਗਾ। ਮੀਟਿੰਗ ਵਿਚ ਆਊਟਸੋਰਸ ਕਾਮਿਆਂ ਲਈ ਸਿੱਧੀ ਭਰਤੀ ਦੀ ਤਿਆਰੀ ਅਤੇ ਆਊਟਸੋਰਸ ਕਾਮੇ ਠੇਕੇਦਾਰੀ ਸਿਸਟਮ 'ਚੋਂ ਬਾਹਰ ਆਉਣਾ ਚਾਹੁੰਦੇ ਹਨ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਪਾਲ ਸਿੰਘ ਢੱਡੇ ਸਮੇਤ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਕਾਲਾ ਸੰਘਿਆਂ ਬਿਜਲੀ ਦੀ ਦੁਕਾਨ ਤੋਂ ਤੜਕਸਾਰ ਚੋਰੀ ਕਰਦੀਆਂ ਚਾਰ ਔਰਤਾਂ ਕਾਬੂ