17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਟੋਪ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਰਨਗੇ ਸਨਮਾਨਿਤ

ਚੰਡੀਗੜ੍ਹ, 31 ਮਈ- ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ...

ਅਜੀਤ ਡੈਸਕ 31-05-2026

ਚੰਡੀਗੜ੍ਹ, 31 ਮਈ- ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ 11:00 ਵਜੇ ਟੈਗੋਰ ਥੀਏਟਰ, ਸੈਕਟਰ 18, ਚੰਡੀਗੜ੍ਹ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ.ਪ੍ਰੀਖਿਆਵਾਂ ਵਿਚ ਟੋਪ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ।

ਪਿਛਲੀ ਖ਼ਬਰ ਚੰਬਾ 'ਚ ਵੱਡਾ ਹਾਦਸਾ, ਖੱਡ 'ਚ ਡਿੱਗੀ ਸੈਲਾਨੀਆਂ ਦੀ ਗੱਡੀ, 8 ਲੋਕਾਂ ਦੀ ਮੌਤ ਅਗਲੀ ਖ਼ਬਰ ਮਾਣਕ ਮੋਤੀ