17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਚੰਬਾ 'ਚ ਵੱਡਾ ਹਾਦਸਾ, ਖੱਡ 'ਚ ਡਿੱਗੀ ਸੈਲਾਨੀਆਂ ਦੀ ਗੱਡੀ, 8 ਲੋਕਾਂ ਦੀ ਮੌਤ

ਚੰਬਾ, 31 ਮਈ- ਚੰਬਾ ਦੇ ਕਾਲਾਬਨ ‘ਚ ਵੱਡਾ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ...

ਅਜੀਤ ਡੈਸਕ 31-05-2026

ਚੰਬਾ, 31 ਮਈ- ਚੰਬਾ ਦੇ ਕਾਲਾਬਨ ‘ਚ ਵੱਡਾ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸੈਲਾਨੀਆਂ ਦੀ ਗੱਡੀ ਖੱਡ ‘ਚ ਡਿੱਗ ਗਈ ਅਤੇ ਇਸ ਹਾਦਸੇ ਵਿਚ ਕਰੀਬ 8 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।

 

ਪਿਛਲੀ ਖ਼ਬਰ ਬੀ.ਐਸ.ਐਫ. ਵਲੋਂ ਨਸ਼ਿਆਂ ਦੇ ਖਾਤਮੇ ਲਈ ਭਾਰਤੀ ਸਰਹੱਦੀ ਪਿੰਡਾਂ ਵਿਚ ਸਾਈਕਲ ਰੈਲੀ ਕੱਢੀ ਗਈ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਟੋਪ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਰਨਗੇ ਸਨਮਾਨਿਤ