17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੁੱਖ ਮੰਤਰੀ ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਬਿਆਸ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਿਆਸ ਵਿਖੇ...

ਅਜੀਤ ਡੈਸਕ 31-05-2026

ਬਿਆਸ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਿਆਸ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।

ਪਿਛਲੀ ਖ਼ਬਰ ਪੰਚਕੂਲਾ 'ਚ ਅੱਜ ਹਾਈ ਅਲਰਟ ਜਾਰੀ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੇ ਨਿਰਦੇਸ਼ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਸੰਮੇਲਨ ਸੱਦਿਆ ਗਿਆ