17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਚਰਨਜੀਤ ਸਿੰਘ ਚੰਨੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 31 ਮਈ (ਹਰਮਿੰਦਰ ਸਿੰਘ)- ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ...

ਅਜੀਤ ਡੈਸਕ 31-05-2026

ਅੰਮ੍ਰਿਤਸਰ, 31 ਮਈ (ਹਰਮਿੰਦਰ ਸਿੰਘ)- ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪਾਰਲੀਮੈਂਟ ਦਾ ਇੱਕ ਵਫ਼ਦ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਤਿੰਨ ਰੋਜ਼ਾ ਪੰਜਾਬ ਦਾ ਦੌਰਾ ਹੈ। ਜਿਸ ਦੌਰਾਨ ਕਿਸਾਨੀ ਨਾਲ ਜੁੜੇ ਵੱਖ-ਵੱਖ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਉਪਰੰਤ ਉਹ ਵੇਰਕਾ ਮਿਲਕ ਪਲਾਂਟ ਦਾ ਵੀ ਦੌਰਾ ਕਰਨਗੇ, ਇਸ ਤੋਂ ਇਲਾਵਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਵੀ ਜਾਣਗੇ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਸੰਮੇਲਨ