17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ

ਚੰਡੀਗੜ੍ਹ, 31 ਮਈ- ਚੰਡੀਗੜ੍ਹ ਵਿਖੇ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ...

ਅਜੀਤ ਡੈਸਕ 31-05-2026

ਚੰਡੀਗੜ੍ਹ, 31 ਮਈ- ਚੰਡੀਗੜ੍ਹ ਵਿਖੇ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸੂਬੇ ਭਰ ਦੇ ਟੋਪਰਸ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਮੌਜੂਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆਂ ਮੌਜੂਦ ਸਨ।

ਇਸ ਦੌਰਾਨ ਪੰਜਾਬ ਬੋਰਡ ਦੇ ਇਮਤਿਹਾਨਾਂ 'ਚ ਮੋਹਰੀ ਰਹੇ ਵਿਦਿਆਰਥੀਆਂ ਨਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੱਲਬਾਤ ਕੀਤੀ ਗਈ।

ਪਿਛਲੀ ਖ਼ਬਰ ਹੁਣ ਉਮਰ ਦੇ ਆਧਾਰ ਤੇ ਨਹੀਂ ਅੰਕਾਂ ਦੇ ਆਧਾਰ ’ਤੇ ਪੁਜੀਸ਼ਨ ਹੋਵੇਗੀ- ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ