17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੱਲ੍ਹ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ, 31 ਮਈ- ਕੱਲ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ...

ਅਜੀਤ ਡੈਸਕ 31-05-2026

ਚੰਡੀਗੜ੍ਹ, 31 ਮਈ- ਕੱਲ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਮੀਟਿੰਗ ਦੌਰਾਨ ਅਹਿਮ ਫੈਸਲਿਆਂ ਉੱਤੇ ਮੋਹਰ ਲੱਗੇਗੀ।

ਪਿਛਲੀ ਖ਼ਬਰ ਆਈ.ਪੀ.ਐਲ. 2026: ਆਰਸੀਬੀ-ਗੁਜਰਾਤ ਟਾਈਟਨਜ਼ ਦੇ ਵਿਚਕਾਰ ਫ਼ਾਈਨਲ ਮੈਚ ਅੱਜ ਅਗਲੀ ਖ਼ਬਰ ਨਾਨਕੇ ਘਰ ਜਾ ਰਹੇ 11 ਸਾਲਾਂ ਬੱਚੇ ਦੀ ਸੜਕ ਹਾਦਸੇ 'ਚ ਮੌਤ, ਮਾਤਾ-ਪਿਤਾ ਤੇ ਛੋਟਾ ਭਰਾ ਜ਼ਖਮੀ