17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜੰਮੂ-ਕਸ਼ਮੀਰ : ਰਾਜੌਰੀ ਦੇ ਸੰਘਣੇ ਜੰਗਲੀ ਇਲਾਕਿਆਂ ਵਿਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ 10ਵੇਂ ਦਿਨ ਵੀ ਜਾਰੀ

ਰਾਜੌਰੀ (ਜੰਮੂ-ਕਸ਼ਮੀਰ), 1 ਜੂਨ - ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਮੰਜਾਕੋਟ ਸੈਕਟਰ ਦੇ ਗੰਭੀਰ ਮੁਗਲਾਨ ਅਤੇ ਡੋਰੀਮਲ ਦੇ ਸੰਘਣੇ ਜੰਗਲੀ ਇਲਾਕਿਆਂ ਵਿਚ ਭਾਰਤੀ ਫ਼ੌਜ, ਜੰਮੂ-ਕਸ਼ਮੀਰ ਪੁਲਿਸ...

ਅਜੀਤ ਡੈਸਕ 01-06-2026

 ਰਾਜੌਰੀ (ਜੰਮੂ-ਕਸ਼ਮੀਰ), 1 ਜੂਨ - ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਮੰਜਾਕੋਟ ਸੈਕਟਰ ਦੇ ਗੰਭੀਰ ਮੁਗਲਾਨ ਅਤੇ ਡੋਰੀਮਲ ਦੇ ਸੰਘਣੇ ਜੰਗਲੀ ਇਲਾਕਿਆਂ ਵਿਚ ਭਾਰਤੀ ਫ਼ੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਵਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦਸਵੇਂ ਦਿਨ ਵੀ ਜਾਰੀ ਹੈ। ਇਸ ਖੇਤਰ ਵਿਚ ਸ਼ੱਕੀ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ।

ਪਿਛਲੀ ਖ਼ਬਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਬਣੇ ਸੁਪਰੀਮ ਕੋਰਟ ਦੇ ਜੱਜ ਅਗਲੀ ਖ਼ਬਰ ਪ੍ਰਸਤਾਵਿਤ ਈਰਾਨ ਸਮਝੌਤੇ ਵਿਚ ਸੋਧਾਂ ਲਈ ਜ਼ੋਰ ਦੇ ਰਹੇ ਹਨ ਟਰੰਪ - ਅਮਰੀਕੀ ਮੀਡੀਆ