16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਪਹੁੰਚੀ ਪੁਲਿਸ

ਅੰਮ੍ਰਿਤਸਰ, 1 ਜੂਨ - ਅੰਮ੍ਰਿਤਸਰ ''ਚ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਵੱਡੀ ਗਿਣਤੀ ਵਿਚ ਪੰਜਾਬ ਪੁਲਿਸ ਪਹੁੰਚੀ ਹੈ। ਕੱਲ੍ਹ ਮਜੀਠਾ ਪੁਲਿਸ ਥਾਣਾ...

ਅਜੀਤ ਡੈਸਕ 01-06-2026

 ਅੰਮ੍ਰਿਤਸਰ, 1 ਜੂਨ - ਅੰਮ੍ਰਿਤਸਰ ''ਚ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਵੱਡੀ ਗਿਣਤੀ ਵਿਚ ਪੰਜਾਬ ਪੁਲਿਸ ਪਹੁੰਚੀ ਹੈ। ਕੱਲ੍ਹ ਮਜੀਠਾ ਪੁਲਿਸ ਥਾਣਾ ਦੇ ਬਾਹਰ ਜੰਮ ਕੇ ਹੰਗਾਮਾ ਹੋਇਆ ਸੀ ਤੇ ਪੁਲਿਸ ਨੇ ਜਾਂਚ ਲਈ 12 ਟੀਮਾਂ ਦਾ ਗਠਨ ਕੀਤਾ ਹੈ।

ਪਿਛਲੀ ਖ਼ਬਰ ਫੈਕਟਰੀ ਵਿੱਚੋਂ ਗੈਸ ਲੀਕ ਹੋਣ ਨਾਲ ਦੋ ਦੀ ਮੌਤ ਅਗਲੀ ਖ਼ਬਰ ਜੇ.ਈ.ਈ. ਐਡਵਾਂਸਡ 2026 ਦੇ ਨਤੀਜੇ ਘੋਸ਼ਿਤ