16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਫੈਕਟਰੀ ਵਿੱਚੋਂ ਗੈਸ ਲੀਕ ਹੋਣ ਨਾਲ ਦੋ ਦੀ ਮੌਤ

ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਆਰ.ਕੇ. ਰੋਡ 'ਤੇ ਅੱਜ ਇਕ ਫੈਕਟਰੀ ਵਿਚ ਗੈਸ ਲੀਕ ਹੋਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ...

ਅਜੀਤ ਡੈਸਕ 01-06-2026

 ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਆਰ.ਕੇ. ਰੋਡ 'ਤੇ ਅੱਜ ਇਕ ਫੈਕਟਰੀ ਵਿਚ ਗੈਸ ਲੀਕ ਹੋਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੈਸ ਲੀਕ ਹੋਣ ਕਾਰਨ ਇਲਾਕੇ ਵਿਚ ਅਫੜਾ ਦਫੜੀ ਦਾ ਮਾਹੌਲ ਹੈ।

ਪਿਛਲੀ ਖ਼ਬਰ ਲੰਡਨ ਓਨਟਾਰੀਓ ਵਿਖੇ ਗੁਰਦੁਆਰਾ ਸਾਹਿਬ ਦੀ ਨਵ ਉਸਾਰੀ ਸੇਵਾ ਸ਼ੁਰੂ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਪਹੁੰਚੀ ਪੁਲਿਸ