16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੰਜਾਬ ਸਰਕਾਰ ਬੁਖਲਾ ਆ ਗਈ ਹੈ - ਮਜੀਠੀਆ ਦੀ ਰਿਹਾਇਸ਼ 'ਤੇ ਛਾਪੇਮਾਰੀ ਨੂੰ ਲੈ ਕੇ ਬੋਲੇ ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 1 ਜੂਨ - ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਛਾਪੇਮਾਰੀ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਬੁਖਲਾ ਆ ਗਈ ਹੈ ਤੇ ਬਦਲਾਖੋਰੀ ਦੀ ਰਾਜਨੀਤੀ ਕੀਤੀ ਜਾ ਰਜਹੀ ਹੈ। ਮਜੀਠਾ ਦੇ ਵਿਚ...

ਅਜੀਤ ਡੈਸਕ 01-06-2026

ਚੰਡੀਗੜ੍ਹ, 1 ਜੂਨ - ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਛਾਪੇਮਾਰੀ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਬੁਖਲਾ ਆ ਗਈ ਹੈ ਤੇ ਬਦਲਾਖੋਰੀ ਦੀ ਰਾਜਨੀਤੀ ਕੀਤੀ ਜਾ ਰਜਹੀ ਹੈ। ਮਜੀਠਾ ਦੇ ਵਿਚ ਬਿਕਰਮ ਸਿੰਘ ਮਜੀਠੀਆ ਨੇ ਜਿਸ ਕਦਰ ਜਿੱਤ ਹਾਸਿਲ ਕੀਤੀ ਹੈ, ਉਸ ਤੋਂ ਬਾਅਦ ਇਹ ਸਭ ਕੀਤਾ ਜਾ ਰਿਹਾ ਹੈ। 

ਪਿਛਲੀ ਖ਼ਬਰ ਗਲੀ-ਸੜੀ ਲਾਵਾਰਿਸ ਲਾਸ਼ ਮਿਲਣ ਨਾਲ ਫੈਲੀ ਸਨਸਨੀ ਅਗਲੀ ਖ਼ਬਰ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ