16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਅਮਰਿੰਦਰ ਸਿੰਘ ਲਿਬੜਾ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਆਖਿਆ ਅਲਵਿਦਾ

ਫ਼ਤਹਿਗੜ੍ਹ ਸਾਹਿਬ, 1 ਜੂਨ (ਬਲਜਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਰਗਰਮ ਆਗੂ ਅਮਰਿੰਦਰ ਸਿੰਘ ਲਿਬੜਾ...

ਅਜੀਤ ਡੈਸਕ 01-06-2026

ਫ਼ਤਹਿਗੜ੍ਹ ਸਾਹਿਬ, 1 ਜੂਨ (ਬਲਜਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਰਗਰਮ ਆਗੂ ਅਮਰਿੰਦਰ ਸਿੰਘ ਲਿਬੜਾ ਨੇ ਅੱਜ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਗਿਆਨੀ ਹਰਪ੍ਰੀਤ ਸਿੰਘ ਵਲੋ ਪਾਰਟੀ ਲਈ ਕੰਮ ਨਾ ਕਰਨ ਤੋਂ ਨਾਖੁਸ਼ ਸਨ।ਦੂਜਾ ਪਾਰਟੀ ਵਲੋਂ ਭਾਜਪਾ ਨਾਲ ਗੱਠਜੋੜ ਦੀ ਗਲ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਕਰਿਆਨਾ ਸਟੋਰ ਦੇ ਮਾਲਕ ਨੂੰ ਦਿਨ ਦਿਹਾੜੇ ਮਾਰੀਆਂ ਗੋਲੀਆਂ, ਹਾਲਤ ਗੰਭੀਰ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਕੂਚ