16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕਰਿਆਨਾ ਸਟੋਰ ਦੇ ਮਾਲਕ ਨੂੰ ਦਿਨ ਦਿਹਾੜੇ ਮਾਰੀਆਂ ਗੋਲੀਆਂ, ਹਾਲਤ ਗੰਭੀਰ

ਮੱਖੂ (ਫ਼ਿਰੋਜ਼ਪੁਰ), 1 ਜੂਨ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ) - ਮੱਖੂ ਦੇ ਕਰਿਆਨਾ ਸਟੋਰ ਦੇ ਮਾਲਕ ਗੁਰਚਰਨ ਸਿੰਘ ਕਾਲਾ ਗਾਬਾ ਸਪੁੱਤਰ ਕੁਲਵੰਤ ਸਿੰਘ ਗਾਬਾ ਉਮਰ...

ਅਜੀਤ ਡੈਸਕ 01-06-2026

ਮੱਖੂ (ਫ਼ਿਰੋਜ਼ਪੁਰ), 1 ਜੂਨ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ) - ਮੱਖੂ ਦੇ ਕਰਿਆਨਾ ਸਟੋਰ ਦੇ ਮਾਲਕ ਗੁਰਚਰਨ ਸਿੰਘ ਕਾਲਾ ਗਾਬਾ ਸਪੁੱਤਰ ਕੁਲਵੰਤ ਸਿੰਘ ਗਾਬਾ ਉਮਰ 45 ਸਾਲ ਦੇ ਕਰੀਬ ਨੂੰ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਗੁਰਚਰਨ ਸਿੰਘ ਕਾਲਾ ਗਾਬਾ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਮਲਾਵਾਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ ਅਤੇ ਗੋਲੀਆਂ ਮਾਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਮੱਖੂ ਪੁਲਿਸ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਪੜਤਾਲ ਵਿਚ ਜੁੱਟ ਗਈ ਹੈ।

ਪਿਛਲੀ ਖ਼ਬਰ ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਅਮਰਿੰਦਰ ਸਿੰਘ ਲਿਬੜਾ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਆਖਿਆ ਅਲਵਿਦਾ