16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ, 1 ਜੂਨ (ਜਤਿੰਦਰ ਪੰਮੀ) - ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਮਿਲੀ ਹੈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਡੌਗ ...

ਅਜੀਤ ਡੈਸਕ 01-06-2026

ਜਲੰਧਰ, 1 ਜੂਨ (ਜਤਿੰਦਰ ਪੰਮੀ) - ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਮਿਲੀ ਹੈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਡੌਗ ਸਕੁਐਡ ਤੇ ਐਂਟੀ ਸਾਬੋਤਾਜ ਵਿੰਗ ਦੀਆਂ ਵੱਖ ਵੱਖ ਟੀਮਾਂ ਨੇ ਤਲਾਸ਼ੀ ਮੁਹਿੰਮ ਚਲਾਈ।

ਪਿਛਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਚ ਦਿਨ ਦਿਹਾੜੇ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਅਗਲੀ ਖ਼ਬਰ ਕਰਿਆਨਾ ਸਟੋਰ ਦੇ ਮਾਲਕ ਨੂੰ ਦਿਨ ਦਿਹਾੜੇ ਮਾਰੀਆਂ ਗੋਲੀਆਂ, ਹਾਲਤ ਗੰਭੀਰ