16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਹਲਕਾ ਜੰਡਿਆਲਾ ਗੁਰੂ ਚ ਦਿਨ ਦਿਹਾੜੇ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ

ਟਾਂਗਰਾ/ਜੰਡਿਆਲਾ ਗੁਰੂ (ਅੰਮ੍ਰਿਤਸਰ), 1 ਜੂਨ (ਹਰਜਿੰਦਰ ਸਿੰਘ ਕਲੇਰ) - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਨੇੜੇ ਦਿਨ ਦਿਹਾੜੇ ਚਾਰ ਲੁਟੇਰਿਆਂ ਨੇ ਇਕ ਸਰਕਾਰੀ...

ਅਜੀਤ ਡੈਸਕ 01-06-2026

 ਟਾਂਗਰਾ/ਜੰਡਿਆਲਾ ਗੁਰੂ (ਅੰਮ੍ਰਿਤਸਰ), 1 ਜੂਨ (ਹਰਜਿੰਦਰ ਸਿੰਘ ਕਲੇਰ) - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਨੇੜੇ ਦਿਨ ਦਿਹਾੜੇ ਚਾਰ ਲੁਟੇਰਿਆਂ ਨੇ ਇਕ ਸਰਕਾਰੀ ਅਧਿਆਪਕ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਙ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਮ ਜਗਦੀਸ਼ ਸਿੰਘ ਪੁੱਤਰ ਸਤਨਾਮ ਸਿੰਘ ਸੀ ਜੋ ਕਿ ਪਿੰਡ ਤਲਵੰਡੀ ਨੇੜੇ ਮਾਲੋਵਾਲ ਦਾ ਰਹਿਣ ਵਾਲਾ ਸੀ। ਡੀਐਸਪੀ ਬਲਜੀਤ ਸਿੰਘ ਜੰਡਿਆਲਾ ਗੁਰੂ ਸਮੇਤ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਕੇ ਬਰੀਕੀ ਨਾਲ ਜਾਂਚ ਪੜਤਾਲ ਕਰ ਰਹੇ ਹਨ।

ਪਿਛਲੀ ਖ਼ਬਰ ਕਰਿਆਨਾ ਸਟੋਰ ਦੇ ਮਾਲਕ ਕਾਲਾ ਗਾਬਾ ਦੀ ਮੌਤ ਅਗਲੀ ਖ਼ਬਰ ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ