16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕਰਿਆਨਾ ਸਟੋਰ ਦੇ ਮਾਲਕ ਕਾਲਾ ਗਾਬਾ ਦੀ ਮੌਤ

ਮੱਖੂ (ਫ਼ਿਰੋਜ਼ਪੁਰ), 1 ਜੂਨ (ਕੁਲਵਿੰਦਰ ਸਿੰਘ ਸੰਧੂ) - ਮੱਖੂ ਦੇ ਕਰਿਆਨਾ ਸਟੋਰ ਦੇ ਮਾਲਕ ਗੁਰਚਰਨ ਸਿੰਘ ਕਾਲਾ ਗਾਬਾ ਉਮਰ 45 ਸਾਲ ਦੇ ਕਰੀਬ ਨੂੰ ਅੱਜ ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ...

ਅਜੀਤ ਡੈਸਕ 01-06-2026

 ਮੱਖੂ (ਫ਼ਿਰੋਜ਼ਪੁਰ), 1 ਜੂਨ (ਕੁਲਵਿੰਦਰ ਸਿੰਘ ਸੰਧੂ) - ਮੱਖੂ ਦੇ ਕਰਿਆਨਾ ਸਟੋਰ ਦੇ ਮਾਲਕ ਗੁਰਚਰਨ ਸਿੰਘ ਕਾਲਾ ਗਾਬਾ ਉਮਰ 45 ਸਾਲ ਦੇ ਕਰੀਬ ਨੂੰ ਅੱਜ ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਰੂਪ ਚ ਜ਼ਖਮੀ ਕਰ ਦਿੱਤਾ ਸੀ, ਜਿਸ ਦੀ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਮੌਤ ਦੀ ਖਬਰ ਸੁਣਦਿਆਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਮੱਖੂ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ।

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਚ ਦਿਨ ਦਿਹਾੜੇ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ