16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਐੱਸ. ਸੀ. ਕਮਿਸ਼ਨ ਪੰਜਾਬ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ

ਚੰਡੀਗੜ੍ਹ, 1 ਜੂਨ 2026- ਐੱਸ. ਸੀ. ਕਮਿਸ਼ਨ ਪੰਜਾਬ ਨੇ ਰਵਨੀਤ ਬਿੱਟੂ ਨੂੰ...

ਅਜੀਤ ਡੈਸਕ 01-06-2026

ਚੰਡੀਗੜ੍ਹ, 1 ਜੂਨ 2026- ਐੱਸ. ਸੀ. ਕਮਿਸ਼ਨ ਪੰਜਾਬ ਨੇ ਰਵਨੀਤ ਬਿੱਟੂ ਨੂੰ ਤਲਬ ਕੀਤਾ ਹੈ। 4 ਜੂਨ ਨੂੰ ਨਿੱਜੀ ਤੌਰ ਤੇ ਤਲਬ ਕੀਤਾ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਜਾਣਕਰੀ ਦੇ ਅਨੁਸਾਰ, ਕਮਿਸ਼ਨ ਵਲੋਂ ਰਵਨੀਤ ਬਿੱਟੂ ਦੇ ਪੱਖ ਨੂੰ ਵਿਚਾਰਿਆ ਜਾਵੇਗਾ।

ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤਰਿੰਗ ਕਮੇਟੀ ਦੀ ਹੋਈ ਇਕੱਤਰਤਾ ਅਗਲੀ ਖ਼ਬਰ ਕਿਸਾਨਾਂ ਵਲੋਂ ਬਿਨਾਂ ਟੈਂਟ ਲਗਾਏ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਮੀਟਿੰਗ ਵਿਚ ਜਾਣ ਤੋਂ ਇਨਕਾਰ