16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਰੋਸ ਰੈਲੀ ਤੋਂ ਬਾਅਦ ਚੰਡੀਗੜ੍ਹ ਵੱਲ ਵਧੇ ਅਧਿਆਪਕ, ਪੁਲਿਸ ਨੇ ਲਗਾਈ ਰੋਕ

ਐਸ. ਏ. ਐਸ. ਨਗਰ. 1 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਕੰਪਿਊਟਰ ਟੀਚਰ ਯੂਨੀਅਨ ਵਲੋਂ ਸਿੱਖਿਆ ਵਿਭਾਗ ਵਿਚ...

ਅਜੀਤ ਡੈਸਕ 01-06-2026

ਐਸ. ਏ. ਐਸ. ਨਗਰ. 1 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਕੰਪਿਊਟਰ ਟੀਚਰ ਯੂਨੀਅਨ ਵਲੋਂ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਰੋਸ ਰੈਲੀ ਕਰਨ ਉਪਰੰਤ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ।

ਜਿਸ ਨੂੰ ਚੰਡੀਗੜ੍ਹ ਮੁਹਾਲੀ ਬਾਰਡਰ ਤੇ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੇਡਿੰਗ ਕਰਕੇ ਰੋਕ ਲਿਆ ਗਿਆ।

ਪਿਛਲੀ ਖ਼ਬਰ ਖਾਦ ਵਿਕਰੇਤਾ ਦੀ ਦੁਕਾਨ ਅੱਗੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤਰਿੰਗ ਕਮੇਟੀ ਦੀ ਹੋਈ ਇਕੱਤਰਤਾ