16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੰਜਾਬ ਸਰਕਾਰ ਵਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ

ਚੰਡੀਗੜ੍ਹ, 1 ਜੂਨ 2026- ਪੰਜਾਬ ਵਿਚ ਖੇਡ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਸਪੋਰਟਸ ਵੈਲਫ਼ੇਅਰ...

ਅਜੀਤ ਡੈਸਕ 01-06-2026

ਚੰਡੀਗੜ੍ਹ, 1 ਜੂਨ 2026- ਪੰਜਾਬ ਵਿਚ ਖੇਡ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ ਕੀਤੀ ਗਈ। ਸਰਕਾਰ ਨੇ ਬੋਰਡ ਦੇ ਚੇਅਰਮੈਨ ਅਤੇ 9 ਮੈਂਬਰਾਂ ਨੂੰ ਨਿਯੁਕਤ ਕੀਤਾ। ਇਸ ਬੋਰਡ ਦਾ ਮੁੱਖ ਉਦੇਸ਼ ਸੂਬੇ ਵਿਚ ਖੇਡਾਂ ਦੇ ਵਿਕਾਸ, ਖਿਡਾਰੀਆਂ ਦੀ ਭਲਾਈ ਅਤੇ ਖੇਡ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੋਵੇਗਾ।

ਪਿਛਲੀ ਖ਼ਬਰ ਨੌਜਵਾਨ ਨੂੰ ਗੈਰ-ਕਾਨੂੰਨੀ ਹਿਰਾਸਤ ’ਚ ਰੱਖਣ ਦੇ ਦੋਸ਼ ਤਹਿਤ ਪਿਤਾ ਵਲੋਂ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਅਗਲੀ ਖ਼ਬਰ ਨਰੇਸ਼ ਕੁਮਾਰ ਕਾਲਾ ਬਣੇ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ