16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜਲੰਧਰ ਦੇ ਪੁਲਿਸ ਕਮਿਸ਼ਨਰ ਸਮੇਤ 11 ਅਧਿਕਾਰੀਆਂ ਦੇ ਤਬਾਦਲੇ

ਜਲੰਧਰ, 1 ਜੂਨ 2026- ਜਲੰਧਰ ਦੇ ਪੁਲਿਸ ਕਮਿਸ਼ਨਰ ਸਮੇਤ...

ਅਜੀਤ ਡੈਸਕ 01-06-2026

ਜਲੰਧਰ, 1 ਜੂਨ 2026- ਜਲੰਧਰ ਦੇ ਪੁਲਿਸ ਕਮਿਸ਼ਨਰ ਸਮੇਤ 11 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਧਨਪ੍ਰੀਤ ਕੌਰ ਦੀ ਥਾਂ ਨਵੇਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਹੋਣਗੇ।

ਪਿਛਲੀ ਖ਼ਬਰ ਨਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਥਾਣੇ ਦਾ ਘਿਰਾਓ ਕੀਤਾ ਜਾਵੇਗਾ- ਸ਼ਾਮ ਸਿੰਘ... ਅਗਲੀ ਖ਼ਬਰ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਅਹਿਮ ਕਦਮ, ਸੇਵਾ ਨਿਯਮਾਂ 'ਚ ਸੋਧ ਮਨਜ਼ੂਰ