16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮੁੱਖ ਮੰਤਰੀ ਭਗਵੰਤ ਮਾਨ ਦਾ ਮਹਿਲਾਵਾਂ ਲਈ ਐਲਾਨ, 1 ਜੁਲਾਈ ਤੋਂ ਮਿਲਣਗੇ 1000-1500 ਰੁਪਏ

ਚੰਡੀਗੜ੍ਹ, 1 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ...

ਅਜੀਤ ਡੈਸਕ 01-06-2026

ਚੰਡੀਗੜ੍ਹ, 1 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ, 1 ਜੁਲਾਈ ਤੋਂ 1000-1500 ਰੁਪਏ ਮਿਲਣਗੇ ਅਤੇ ਮਹਿਲਾਵਾਂ ਦੇ ਖਾਤੇ ਵਿਚ ਪੈਸੇ ਆਉਣਗੇ। ਐੱਸ.ਸੀ ਮਹਿਲਾਵਾਂ ਦੇ ਖਾਤੇ ਵਿਚ 1500 ਰੁਪਏ ਆਉਣਗੇ।

ਪਿਛਲੀ ਖ਼ਬਰ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਪੁਲਿਸ ਵਲੋਂ ਹਾਈਲੈਵਲ ਮੀਟਿੰਗ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ 'ਤੇ ਪੰਜਾਬ ਪੁਲਿਸ ਵਲੋਂ ਦਰਜ ਕੀਤੇ ਪਰਚੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ