16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬਿਕਰਮ ਮਜੀਠੀਆ ਖਿਲਾਫ਼ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ

ਚੰਡੀਗੜ੍ਹ, 1 ਜੂਨ- ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਵਧੀਆਂ। ਪੰਜਾਬ ਪੁਲਿਸ ਨੇ ਬਿਕਰਮ...

ਅਜੀਤ ਡੈਸਕ 01-06-2026

ਚੰਡੀਗੜ੍ਹ, 1 ਜੂਨ- ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਵਧੀਆਂ। ਪੰਜਾਬ ਪੁਲਿਸ ਨੇ ਬਿਕਰਮ ਮਜੀਠੀਆ ਖਿਲਾਫ਼ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਹੈ। ਹੁਣ ਮਜੀਠੀਆ ਦੇਸ਼ ਛੱਡ ਕੇ ਵਿਦੇਸ਼ ਨਹੀਂ ਜਾ ਸਕਣਗੇ। ਬੀਤੇ ਦਿਨੀਂ ਮਜੀਠਾ ਥਾਣੇ ਦੀ ਹਦੂਦ ਅੰਦਰ ਵਾਪਰੀ ਘਟਨਾ ਤੋਂ ਬਾਅਦ ਬਿਕਰਮ ਮਜੀਠੀਆ ਫ਼ਰਾਰ ਦੱਸਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਨਾਲ ਮੀਟਿੰ... ਅਗਲੀ ਖ਼ਬਰ ਅਮਰੀਕਾ ਵਿਚ ਪੰਜਾਬੀ ਟਰੱਕ ਡਰਾਇਵਰ ਜੋਬਨਪ੍ਰੀਤ ਸਿੰਘ ਨੂੰ ਨਸ਼ਾ ਤਸਕਰੀ ਮਾਮਲੇ ’ਚ ਸੁਣਾਈ ਗਈ 75 ਸਾਲ ਕੈਦ ਦੀ ਸਜ਼ਾ