16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਅਮਰਿੰਦਰ ਸਿੰਘ ਲਿਬੜਾ ਨੇ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 2 ਜੂਨ 2026- ਪੰਜਾਬ ਦੀ ਰਾਜਨੀਤੀ ਵਿਚ ਵੱਡਾ ਰਾਜਨੀਤਿਕ ਫੇਰਬਦਲ ਹੋਇਆ ਹੈ...

ਅਜੀਤ ਡੈਸਕ 02-06-2026

ਚੰਡੀਗੜ੍ਹ, 2 ਜੂਨ 2026- ਪੰਜਾਬ ਦੀ ਰਾਜਨੀਤੀ ਵਿਚ ਵੱਡਾ ਰਾਜਨੀਤਿਕ ਫੇਰਬਦਲ ਹੋਇਆ ਹੈ। ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ ਲੱਗਾ ਹੈ। ਅਮਰਿੰਦਰ ਲਿਬੜਾ ਨੇ ਅਸਤੀਫ਼ਾ ਦੇ ਦਿੱਤਾ ਹੈ। ਅਮਰਿੰਦਰ ਸਿੰਘ ਲਿਬੜਾ ਨੇ ਆਪਣੇ ਸਮਰਥਕਾਂ ਸਮੇਤ, ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਕੋਰ ਕਮੇਟੀ ਵਿਚ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਅਧਿਕਾਰਤ ਐਲਾਨ ਕੀਤਾ।

ਪਿਛਲੀ ਖ਼ਬਰ ਲੁਧਿਆਣਾ ਵਿਚ ਸ਼ਰੇਆਮ ਫਾਇਰਿੰਗ, ਗੋਲੀਆਂ ਚਲਾ ਕੇ ਬਦਮਾਸ਼ ਭੱਜੇ ਅਗਲੀ ਖ਼ਬਰ ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, ਰਿਵਾਲਵਰ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲਾ ਮੁਲਜ਼ਮ ਕਾਬੂ