16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਈ.ਡੀ. ਦਫ਼ਤਰ ਪਹੁੰਚੇ ਵਿਧਾਇਕ ਰਮਨ ਅਰੋੜਾ

ਜਲੰਧਰ, 2 ਜੂਨ 2026- ਇਨਫੋਰਸਮੈਂਟ ਡਾਇਰੈਕਟੋਰੇਟ ਈ.ਡੀ. ਵਲੋਂ...

ਅਜੀਤ ਡੈਸਕ 02-06-2026

ਜਲੰਧਰ, 2 ਜੂਨ 2026- ਇਨਫੋਰਸਮੈਂਟ ਡਾਇਰੈਕਟੋਰੇਟ ਈ.ਡੀ. ਵਲੋਂ 2 ਜੂਨ ਨੂੰ ਆਪ ਵਿਧਾਇਕ ਰਮਨ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸੀ। ਅੱਜ ਰਮਨ ਅਰੋੜਾ ਈ ਡੀ. ਦਫ਼ਤਰ ਪੁੱਜੇ। ਜਿਨ੍ਹਾਂ ਕੋਲੋਂ ਪੁੱਛਗਿਛ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਬਿਜਲੀ ਵਿਭਾਗ ਦੇ ਠੇਕਾ ਮੁਲਾਜ਼ਮ ਰਣਜੀਤ ਸਿੰਘ ਹੋਏ ਪੱਕੇ, ਸਟਾਫ਼ ਵਲੋਂ ਕੀਤਾ ਗਿਆ ਸਨਮਾਨਿਤ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ