16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਐਕਟਿਵਾ ਸਵਾਰ ਔਰਤ ਨੂੰ ਟਰਾਲੇ ਨੇ ਕੁਚਲਿਆ

ਸੁਲਤਾਨਵਿੰਡ, 2 ਜੂਨ (ਗੁਰਨਾਮ ਸਿੰਘ ਬੁੱਟਰ)- ਬੀਤੀ ਦੇਰ ਰਾਤ ਗੋਲਡਨ...

ਅਜੀਤ ਡੈਸਕ 02-06-2026

ਸੁਲਤਾਨਵਿੰਡ, 2 ਜੂਨ (ਗੁਰਨਾਮ ਸਿੰਘ ਬੁੱਟਰ)- ਬੀਤੀ ਦੇਰ ਰਾਤ ਗੋਲਡਨ ਗੇਟ ਤੋਂ ਵੱਲਾ ਬਾਈਪਾਸ ਨੂੰ ਜਾਂਦਿਆ ਇੱਕ ਤੇਜ਼ ਟਰਾਲੇ ਵਲੋ ਐਕਟਿਵਾ ਸਵਾਰ ਔਰਤ ਨੂੰ ਕੁਚਲ ਦਿੱਤਾ। ਜਿਸ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਪੁਲਿਸ ਥਾਣਾ ਮਕਬੂਲ ਪੁਰਾ ਵਲੋ ਮੌਕੇ ਤੇ ਪਹੁੰਚ ਕੇ ਟਰਾਲੇ ਅਤੇ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ।

ਮ੍ਰਿਤਕ ਔਰਤ ਦੀ ਪਛਾਣ ਸਿਮਰਨ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਦੋਬੁਰਜੀ ਵਜੋ ਹੋਈ ਹੈ। ਇਸ ਮੌਕੇ ਪੁਲਿਸ ਵਲੋ ਮਾਮਲਾ ਦਰਜ ਕੀਤਾ ਗਿਆ ਹੈ।

ਪਿਛਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ 26 ਵਿਚ ਰੈਪਰ ਬਾਦਸ਼ਾਹ ਦਾ ਕਲੱਬ ਸੀਲ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ 32 ਵੀਂ ਪੈਦਲ ਯਾਤਰਾ ਰਵਾਨਾ